ਤਾਜ਼ਾ ਖਬਰਾਂ
ਵਿਜੀਲੈਂਸ ਬਿਊਰੋ ਨੇ ਬਰਖਾਸਤ ਇੰਸਪੈਕਟਰ ਪਰਮਿੰਦਰ ਬਾਜਵਾ ਵੱਲੋਂ ਟੈਕਸੀ ਡਰਾਈਵਰ ਕੋਲੋਂ ਜ਼ਬਤ ਕੀਤੇ 86 ਲੱਖ ਰੁਪਏ ਵਿੱਚੋਂ 30 ਲੱਖ ਰੁਪਏ ਕੀਤੇ ਬਰਾਮਦ ਬੋਨ ਮੈਰੋ ਜਾਂਚ ਕੈਂਪ ਵਿੱਚ 1192 ਦਾਨੀਆਂ ਨੇ ਦਿੱਤਾ ਸੈਂਪਲ   ਚੰਡੀਗੜ ਯੂਨੀਵਰਸਿਟੀ ਮਾਮਲਾ: ਪੰਜਾਬ ਪੁਲਿਸ ਨੇ ਅਰੁਣਾਚਲ ਪ੍ਰਦੇਸ਼ ਤੋਂ ਇੱਕ ਫੌਜੀ ਨੂੰ ਕੀਤਾ ਗਿ੍ਰਫਤਾਰ ਮੁੱਖ ਮੰਤਰੀ ਨੇ ਵਿਰੋਧੀ ਪਾਰਟੀਆਂ ਨੂੰ ‘ਝੂਠ ਦੀ ਬਿਮਾਰੀ’ ਤੋਂ ਲੰਮੇ ਸਮੇਂ ਤੋਂ ਪੀੜਤ ਦੱਸਿਆ , ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਮੱਥਾ ਟੇਕਿਆ ਮੱਕਾ ਮਦੀਨਾ ਵਿਖੇ ਜਾਣ ਵਾਲੇ ਉਮਰਾ ਹਾਜੀਆਂ ਲਈ ਵਿਸ਼ੇਸ਼ ਟ੍ਰੇਨਿੰਗ ਕੈਂਪ ਹੱਜ ਮੰਜ਼ਿਲ ਮਲੇਰਕੋਟਲਾ ਵਿਖੇ 25 ਸਤੰਬਰ ਨੂੰ ਕੇਂਦਰ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਮੁਆਵਾਜ਼ਾ ਰਾਸ਼ੀ ਦੇਵੇ: ਮੀਤ ਹੇਅਰ ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 21.87 ਫੀਸਦੀ ਵਾਧਾ ਡਾ.ਮੁਹੰਮਦ ਸ਼ਮਸ਼ਾਦ ਦੇ ਮਾਲੇਰਕੋਟਲਾ ਵਿਖੇ "ਅਲ ਦੁਆ ਹਸਪਤਾਲ" ਦਾ ਉਨ੍ਹਾਂ ਦੇ ਅੱਬਾ ਅੰਮੀ ਨੇ ਰੀਬਨ ਕੱਟ ਕੇ ਕੀਤਾ ਉਦਘਾਟਨ ਜ਼ਿਲ੍ਹਾ ਪੱਧਰੀ ਕਿੰਕ ਬਾਕਸਿੰਗ ਟੂਰਨਾਮੈਂਟ ਗੁਰੁਹਰਸਹਾ ਵਿੱਚ ਮਾਤਾ ਸਾਹਿਬ ਕੌਰ ਪਬਲਿਕ ਸਕੂਲ ਦੇ ਖਿਡਾਰੀਆਂ ਨੇ ੳਵਰਆਲ ਟਰੌਫੀ ਉੱਪਰ ਕੀਤਾ ਕਬਜ਼ਾ ਚਰਚਿਤ ਠੇਕੇਦਾਰਾਂ ਖਿਲਾਫ਼ ਮੁਕੱਦਮਾ ਦਰਜ, ਹੋਰ ਟੈਂਡਰਕਾਰਾਂ ਤੇ ਸਰਕਾਰੀ ਅਧਿਕਾਰੀਆਂ ਦੀ ਭੂਮਿਕਾ ਬਾਰੇ ਤਫਤੀਸ਼ ਜਾਰੀ
1
World

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਰਮਨੀ ਦੌਰੇ ਦੇ ਪਹਿਲੇ ਦਿਨ ਵੱਖ-ਵੱਖ ਆਲਮੀ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ.

ਜ਼ੈੱਪਲਿਨ, ਬੁਏਲਰ, ਪ੍ਰੋ ਮਾਈਨੈਂਟ, ਡੋਨਲਡਸਨ, ਆਈਗਸ, ਸਿਪ੍ਰੀਆਨੀ ਹੈਰੀਸਨ ਵਾਲਵਸ, ਪੈਂਟੇਅਰ ਅਤੇ ਹੋਰ ਪ੍ਰਮੁੱਖ ਕੰਪਨੀਆਂ ਨਾਲ ਕੀਤੀ ਗੱਲਬਾਤ

ਇੱਟਾਂ ਦੇ ਗੈਰ-ਕਾਨੂੰਨੀ ਵਿਕਰੇਤਾਵਾਂ 'ਤੇ ਕਾਰਵਾਈ.

ਲਾਇਸੰਸ ਰੀਨਿਊ ਕਰਨ ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਕੀਤੀ ਜਾਵੇਗੀ ਸ਼ੁਰੂਆਤ

ਅੱਖਾਂ ਦਾਨ ਕਰੋ ਅਤੇ ਦੁਨੀਆ ਨੂੰ ਦੇਖਣ ਵਿੱਚ ਕਿਸੇ ਦੀ ਮਦਦ ਕਰੋ: ਚੇਤਨ ਸਿੰਘ ਜੌੜਾਮਾਜਰਾ.

ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ 25 ਅਗਸਤ ਤੋਂ 8 ਸਤੰਬਰ ਤੱਕ 37ਵਾਂ ਅੱਖਾਂ ਦਾਨ ਪੰਦਰਵਾੜਾ

ਵੀਡੀਓ ਗੈਲਰੀ

ਚੰਡੀਗੜ ਯੂਨੀਵਰਸਿਟੀ ਮਾਮਲਾ: ਪੰਜਾਬ ਪੁਲਿਸ ਨੇ ਅਰੁਣਾਚਲ ਪ੍ਰਦੇਸ਼ ਤੋਂ ਇੱਕ ਫੌਜੀ ਨੂੰ ਕੀਤਾ ਗਿ੍ਰਫਤਾਰ

ਡੀ ਜੀ ਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਮਾਮਲੇ ਦੀ ਤਹਿ ਤੱਕ ਪਹੁੰਚ ਕੀਤੀ ਜਾਵੇਗੀ, ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ

ਮੱਕਾ ਮਦੀਨਾ ਵਿਖੇ ਜਾਣ ਵਾਲੇ ਉਮਰਾ ਹਾਜੀਆਂ ਲਈ ਵਿਸ਼ੇਸ਼ ਟ੍ਰੇਨਿੰਗ ਕੈਂਪ ਹੱਜ ਮੰਜ਼ਿਲ ਮਲੇਰਕੋਟਲਾ ਵਿਖੇ 25 ਸਤੰਬਰ ਨੂੰ

ਮਲੇਰਕੋਟਲਾ ਦੇ ਵਿਧਾਇਕ ਡਾ ਜਮੀਲ ਉਰ ਰਹਿਮਾਨ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਣਗੇ

ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 21.87 ਫੀਸਦੀ ਵਾਧਾ

ਅਗਸਤ ਮਹੀਨੇ ਖਜ਼ਾਨੇ ‘ਚ ਆਏ 281 ਕਰੋੜ ਰੁਪਏ - ਹਾਲੇ ਹੋਰ ਜ਼ਿਆਦਾ ਵਧੇਗੀ ਸੂਬੇ ਦੀ ਆਮਦਨ: ਮਾਲ ਮੰਤਰੀ

ਚਰਚਿਤ ਠੇਕੇਦਾਰਾਂ ਖਿਲਾਫ਼ ਮੁਕੱਦਮਾ ਦਰਜ, ਹੋਰ ਟੈਂਡਰਕਾਰਾਂ ਤੇ ਸਰਕਾਰੀ ਅਧਿਕਾਰੀਆਂ ਦੀ ਭੂਮਿਕਾ ਬਾਰੇ ਤਫਤੀਸ਼ ਜਾਰੀ

ਨਵਾਂਸ਼ਹਿਰ ਦੀਆਂ ਦਾਣਾ ਮੰਡੀਆਂ ਚ ਵੀ ਮਜ਼ਦੂਰੀ ਤੇ ਢੋਆ-ਢੋਆਈ ਦੇ ਟੈਂਡਰਾਂ ਚ ਘਪਲੇਬਾਜ਼ੀ ਆਈ ਸਾਹਮਣੇ

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਅਪੰਗ ਇਸਤਰੀਆਂ ਦੇ ਬਰਾਬਰੀ ਦੇ ਅਧਿਕਾਰ ਸਬੰਧੀ ਵਿਸ਼ੇ `ਤੇ ਸੈਮੀਨਾਰ

ਅਪੰਗਤਾ ਨੂੰ ਮਾਨਸਿਕਤਾ `ਤੇ ਭਾਰੂ ਨਾ ਹੋਣ ਦਿੱਤਾ ਜਾਵੇ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

SC ਭਾਈਚਾਰੇ ਤੇ ਚੱਲੀਆਂ ਸੀ ਗੋਲੀਆਂ , ਨਹੀਂ ਮਿਲਿਆ ਇਨਸਾਫ

ਇੱਕੋ ਪਰਿਵਾਰ 'ਤੇ ਗੋਲੀਆਂ ਚਲਾਉਣ ਤੇ ਪੁਲਿਸ ਦੋਸ਼ੀਆ ਤੇ ਆ ਰਹੀ ਹੈ ਦਿਆਲੂ ਨਜ਼ਰ

ਸਰਕਾਰੀ ਹਾਈ ਸਕੂਲ ਜਵਾਹਰੇ ਵਾਲਾ, ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਨਾਉਣ ਦੀ ਕੋਸ਼ਿਸ਼

ਸਰਕਾਰੀ ਹਾਈ ਸਕੂਲ ਜਵਾਹਰੇ ਵਾਲਾ ਵਿਖੇ ਸਾਈਬਰ ਸੁਰੱਖਿਆ, ਨਸ਼ਿਆਂ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਸੈਮੀਨਾਰ ਦਾ ਆਯੋਜਨ

ਵਿਜੀਲੈਂਸ ਬਿਊਰੋ ਨੇ ਬਰਖਾਸਤ ਇੰਸਪੈਕਟਰ ਪਰਮਿੰਦਰ ਬਾਜਵਾ ਵੱਲੋਂ ਟੈਕਸੀ ਡਰਾਈਵਰ ਕੋਲੋਂ ਜ਼ਬਤ ਕੀਤੇ 86 ਲੱਖ ਰੁਪਏ ਵਿੱਚੋਂ 30 ਲੱਖ ਰੁਪਏ ਕੀਤੇ ਬਰਾਮਦ

ਵਿਜੀਲੈਂਸ ਬਿਊਰੋ ਨੇ ਬਰਖਾਸਤ ਇੰਸਪੈਕਟਰ ਪਰਮਿੰਦਰ ਬਾਜਵਾ ਵੱਲੋਂ ਟੈਕਸੀ ਡਰਾਈਵਰ ਕੋਲੋਂ ਜ਼ਬਤ ਕੀਤੇ 86 ਲੱਖ ਰੁਪਏ ਵਿੱਚੋਂ 30 ਲੱਖ ਰੁਪਏ ਕੀਤੇ ਬਰਾਮਦ  

ਬੋਨ ਮੈਰੋ ਜਾਂਚ ਕੈਂਪ ਵਿੱਚ 1192 ਦਾਨੀਆਂ ਨੇ ਦਿੱਤਾ ਸੈਂਪਲ  

datri ਅੰਤਰਰਾਸ਼ਟਰੀ ਪੱਧਰ ਤੇ ਕਰ ਰਹੀ ਹੈ ਵੱਡੀ ਸੇਵਾ ਦਾ ਕੰਮ  

ਕੇਂਦਰ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਮੁਆਵਾਜ਼ਾ ਰਾਸ਼ੀ ਦੇਵੇ: ਮੀਤ ਹੇਅਰ

ਪਰਾਲੀ ਪ੍ਰਬੰਧਨ ਲਈ 90,422 ਮਸ਼ੀਨਾਂ ਕਿਸਾਨਾਂ ਨੂੰ ਸਬਸਿਡੀ ਉਤੇ ਵੰਡੀਆ, 32,100 ਹੋਰ ਮਸ਼ੀਨਾਂ ਦੇਣ ਦਾ ਟੀਚਾ

ਗੁਰਨਾਮ ਸਿੰਘ ਦੀ ਕਲਮ ਤੋਂ , ਜੀਵਨ ਕਵਚ ਹੈ ਓਜ਼ੋਨ ਪਰਤ 

ਜੀਵ ਜੰਤੂਆਂ ਲਈ ਸੁਰੱਖਿਆ ਕਵਚ ਦਾ ਕਰਦੀ ਹੈ ਕੰਮ  

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਰਮਨੀ ਦੌਰੇ ਦੇ ਪਹਿਲੇ ਦਿਨ ਵੱਖ-ਵੱਖ ਆਲਮੀ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਜ਼ੈੱਪਲਿਨ, ਬੁਏਲਰ, ਪ੍ਰੋ ਮਾਈਨੈਂਟ, ਡੋਨਲਡਸਨ, ਆਈਗਸ, ਸਿਪ੍ਰੀਆਨੀ ਹੈਰੀਸਨ ਵਾਲਵਸ, ਪੈਂਟੇਅਰ ਅਤੇ ਹੋਰ ਪ੍ਰਮੁੱਖ ਕੰਪਨੀਆਂ ਨਾਲ ਕੀਤੀ ਗੱਲਬਾਤ

ਇੱਟਾਂ ਦੇ ਗੈਰ-ਕਾਨੂੰਨੀ ਵਿਕਰੇਤਾਵਾਂ 'ਤੇ ਕਾਰਵਾਈ

ਲਾਇਸੰਸ ਰੀਨਿਊ ਕਰਨ ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਕੀਤੀ ਜਾਵੇਗੀ ਸ਼ੁਰੂਆਤ

ਪੰਜਾਬ ਫਿਲਮ ਅਤੇ ਮਨੋਰੰਜਨ ਸਿਟੀ ਸਥਾਪਤ ਕਰੇਗਾ: ਅਮਨ ਅਰੋੜਾ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਦੀ ਅਗਵਾਈ ਹੇਠ ਵਫ਼ਦ ਨੇ ਰਾਮੋਜੀ ਫਿਲਮ ਸਿਟੀ ਅਤੇ ਅੰਨਪੂਰਨਾ ਸਟੂਡੀਓਜ਼ ਦਾ ਕੀਤਾ ਦੌਰਾ

ਖੇਡ ਮੰਤਰੀ ਨੇ ਅਰਸ਼ਦੀਪ ਸਿੰਘ ਨੂੰ ਵਿਸ਼ਵ ਕੱਪ ਲਈ ਸ਼ੁਭਕਾਮਨਾਵਾਂ ਦਿੱਤੀਆਂ

ਅਰਸ਼ਦੀਪ ਸਿੰਘ ਨੌਜਵਾਨਾਂ ਲਈ ਪ੍ਰੇਰਨਾ ਸ੍ਰੋਤ: ਮੀਤ ਹੇਅਰ

ਖੇਡਾਂ ਵਤਨ ਪੰਜਾਬ ਦੀਆਂ , ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹਾ ਪੱਧਰੀ ਖੇਡਾਂ ਦੇ ਆਯੋਜਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ

ਜਿਲ੍ਹਾ ਐਸ.ਏ.ਐਸ ਨਗਰ ਵਿੱਚ ਜਿਲ੍ਹਾ ਪੱਧਰੀ ਖੇਡਾਂ ਦਾ ਆਗਾਜ਼ 12 ਸਤੰਬਰ ਤੋਂ ਸਪੋਰਟਸ ਕੰਪਲੈਕਸ ਸੈਕਟਰ 78 ਅਤੇ 63 ਵਿਖੇ ਹੋਵੇਗਾ

ਖੇਡਾਂ ਪ੍ਰਤੀ ਵੱਧ ਤੋਂ ਵੱਧ ਰੁਚੀ ਪੈਦਾ ਕਰਨ ਲਈ ਹਰ ਸਾਲ ਕਰਵਾਈਆਂ ਜਾਣਗੀਆਂ ਖੇਡਾਂ ਵਤਨ ਪੰਜਾਬ ਦੀਆਂ : ਕੁਲਵੰਤ ਸਿੰਘ

ਖੇਡਾਂ ਵਤਨ ਪੰਜਾਬ ਦੀਆਂ 2022 , ਖਿਡਾਰੀਆਂ ਨੂੰ ਸਾਰੀਆਂ ਖੇਡ ਸਹੂਲਤਾਂ ਮੁਹੱਈਆਂ ਕਰਵਾਉਂਣ ਦਾ ਦਿੱਤਾ ਭਰੋਸਾ

MLA ਕੁਲਜੀਤ ਸਿੰਘ ਰੰਧਾਵਾਂ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2022 ਦਾ ਡੇਰਾਬਸੀ ਤੋਂ ਆਗਾਜ਼

ਬਲਾਕ ਖਰੜ ਦੀਆਂ ਖੇਡਾਂ ਸ਼ਹੀਦ ਕਾਂਸ਼ੀ ਰਾਮ ਫਿਜੀਕਲ ਕਾਲਜ ਭਾਗੋ ਮਾਜਰਾ ਵਿਖੇ ਹੋਈਆਂ ਸ਼ੁਰੂ

ਅਣਤਰਾਸ਼ੇ ਖੇਡ ਹੀਰਿਆਂ ਨੂੰ ਤਰਾਸ਼ਣ ਦਾ ਕੰਮ ਕਰਨਗੀਆਂ ‘ਖੇਡਾਂ ਵਤਨ ਪੰਜਾਬ ਦੀਆਂ’: ਕੈਬਨਿਟ ਮੰਤਰੀ ਅਮਨ ਅਰੋੜਾ

ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਨੇ ਸ਼ਹੀਦ ਊਧਮ ਸਿੰਘ ਓੁਲੰਪਿਕ ਸਟੇਡੀਅਮ ਤੋਂ ਬਲਾਕ ਪੱਧਰ ’ਤੇ ਕਰਵਾਈ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ

ਖੇਡਾਂ ਵਤਨ ਪੰਜਾਬ ਦੀਆਂ , ਡਿਪਟੀ ਕਮਿਸ਼ਨਰ ਨੇ 12 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਜ਼ਿਲਾ ਪੱਧਰੀ ਖੇਡ ਮੁਕਾਬਲਿਆਂ ਦਾ ਲਿਆ ਜਾਇਜ਼ਾ

ਖੇਡ ਵਿਭਾਗ ਸਮੇਤ ਹੋਰਨਾਂ ਵਿਭਾਗਾਂ ਨੂੰ ਸਮਾਂ ਰਹਿੰਦਿਆਂ ਸਮੁੱਚੇ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼ ਜਾਰੀ

ਇਕ ਅਕਤੂਬਰ ਤੋਂ ਯੂਨੀਵਰਸਿਟੀਆਂ ਤੇ ਕਾਲਜਾਂ ਵਿਚ ਯੂ.ਜੀ.ਸੀ. ਦਾ 7ਵਾਂ ਪੇਅ ਕਮਿਸ਼ਨ ਲਾਗੂ ਹੋਵੇਗਾ

ਮੌਜੂਦਾ ਗੈਸਟ ਫੈਕਲਟੀ ਟੀਚਰਾਂ ਦੇ ਮਾਣ-ਭੱਤੇ ਵਿਚ ਸਨਮਾਨਯੋਗ ਵਾਧਾ ਕਰਨ ਦਾ ਐਲਾਨ

ਪੰਜਾਬ ਦੇ ਰਾਈਸ ਸ਼ੈਲਰ ਮਾਲਕਾਂ ਨੂੰ ਵੱਡੀ ਰਾਹਤ

ਮਿੱਲ ਕੰਪਲੈਕਸਾਂ ਵਿਰੁੱਧ ਚਾਲੂ ਪੂੰਜੀ ਲਈ ਕਰਜ਼ੇ ਦੀ ਪ੍ਰਵਾਨਗੀ: ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਨੇ ਮਾਰਕਫੈੱਡ ਨੂੰ ਕਿਫ਼ਾਇਤੀ ਦਰਾਂ ਉਤੇ ਵਿਸ਼ਵ ਪੱਧਰੀ ਉਤਪਾਦ ਲੋਕਾਂ ਨੂੰ ਮੁਹੱਈਆ ਕਰਨ ਲਈ ਆਖਿਆ

ਸਹਿਕਾਰੀ ਅਦਾਰੇ ਵੱਲੋਂ ਬਣਾਏ ਲੀਚੀ ਸ਼ਹਿਦ, ਲੀਚੀ ਜੈਮ, ਮਾਰਕਪਿਕ ਤੇ ਮਾਰਕਫਿਨਾਇਲ (ਦੋਵੇਂ ਸੈਨੇਟਰੀ ਉਤਪਾਦ) ਕੀਤੇ ਜਾਰੀ

ਮੁੱਖ ਮੰਤਰੀ ਵੱਲੋਂ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੇ ਵਿਸਥਾਰ ਲਈ ਪੂਰਨ ਸਹਿਯੋਗ ਦਾ ਭਰੋਸਾ

ਪੰਜਾਬ ਦੀ ਸ਼ਾਂਤੀ ਤੇ ਤਰੱਕੀ ਦੀਆਂ ਦੁਸ਼ਮਣ ਤਾਕਤਾਂ ਮਾਹੌਲ ਖਰਾਬ ਕਰਨ ਦੀ ਤਾਕ ਵਿੱਚ

ਸਾਈਕਲ ਉਦਯੋਗ ਲਈ ਜੀ.ਐਸ.ਟੀ 5% ਕਰਨ ਲਈ ਪੰਜਾਬ ਉਠਾਏਗਾ ਆਵਾਜ

ਵਿੱਤ ਮੰਤਰੀ ਨੇ ਆਲ ਇੰਡੀਆ ਸਾਈਕਲ ਮੈਨੂਫੈਕਚਰਜ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਯਕੀਨ ਦਿਵਾਇਆ ਕਿ ਰਾਜ ਸਰਕਾਰ ਜੀ.ਐਸ.ਟੀ ਕੌਂਸਲ ਵਿੱਚ ਮੁੱਦਾ ਉਠਾਏਗੀ

ਜਮੀਨ ਮਾਲਕ ਆਪਣੀ ਜਮੀਨ ਵਿੱਚ ਰੇਤਾ ਖੱਡਾਂ ਚਲਾਉਣ ਲਈ ਦੇ ਸਕਦੇ ਹਨ ਅਰਜੀ

ਸੂਬੇ ਵਿੱਚ ਰੇਤਾ/ਬਜਰੀ ਦੀਆਂ ਨਵੀਆਂ ਖੱਡਾਂ ਦੀ ਪਹਿਚਾਣ ਕੀਤੀ ਜਾਵੇਗੀ: ਹਰਜੋਤ ਸਿੰਘ ਬੈਂਸ

ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਵਿਚ ਪ੍ਰਵੇਸ਼ ਕਰ ਰਿਹਾ ਪੰਜਾਬ

‘ਵਿਜ਼ਨ ਪੰਜਾਬ’ ਪ੍ਰੋਗਰਾਮ ਦੌਰਾਨ ਵੱਖ-ਵੱਖ ਕੰਪਨੀਆਂ ਦੇ ਮੁਖੀਆਂ ਨਾਲ ਵਿਚਾਰ-ਵਟਾਂਦਰਾ

ਹੁਣ ਪਲਾਸਟਿਕ ਨੂੰ ਗਾਲਣਾ ਤੇ ਮੁੜ ਵਰਤੋਂ `ਚ ਲਿਆਉਣਾ ਅੱਗੇ ਨਾਲੋਂ ਹੋਵੇਗਾ ਸੁਖਾਲਾ: ਵਾਈਸ ਚਾਂਸਲਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਵਿਸ਼ਵ ਪੱਧਰੀ ਪਲਾਸਟਿਕ ਸਮੱਸਿਆ ਦੇ ਹੱਲ ਲਈ ਕੀਤੀ ਨਵੀਂ ਖੋਜ

ਸੱਚ ਅਤੇ ਇਮਾਨਦਾਰੀ ਹੀ ਜਿੰਦਗੀ ਦਾ ਅਸਲ ਰਸਤਾ : ਫੌਜਾ ਸਿੰਘ ਸਰਾਰੀ

ਸਮਾਗਮ ਦੀਆਂ ਕੈਬਨਿਟ ਮੰਤਰੀ ਨੇ ਦਿੱਤੀਆਂ ਸ਼ਰਧਾਂਲੂਆਂ ਨੂੰ ਸ਼ੁਭਕਾਮਨਾਵਾਂ

ਪੰਜਾਬ ਸਰਕਾਰ ਵੱਲੋਂ ਗ਼ੈਰ-ਸਰਕਾਰੀ ਸੰਸਥਾਵਾਂ ਲਈ 8 ਕਰੋੜ ਰੁਪਏ ਅਲਾਟ: ਵਿਜੇ ਕੁਮਾਰ ਜੰਜੂਆ

ਮੁੱਖ ਸਕੱਤਰ ਨੇ ਸਮਾਜਕ ਅਤੇ ਭਲਾਈ ਕਾਰਜਾਂ ਲਈ ਐਨ.ਜੀ.ਓਜ਼. ਨੂੰ ਹਰ ਸੰਭਵ ਸਹਾਇਤਾ ਦੇਣ ਦਾ ਦਿੱਤਾ ਭਰੋਸਾ

ਪੁਰਾਤਨ ਹੱਥ-ਲਿਖਤ ਖਰੜਿਆਂ `ਚ ਚਿਤਰਕਲਾ ਪ੍ਰਦਰਸ਼ਨੀ ਬਣੀ ਦਰਸ਼ਕਾਂ ਦੀ ਖਿੱਚ ਦਾ ਕੇਂਦਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ  ਗ੍ਰੰਥ ਸਾਹਿਬ ਜੀ ਦੇ 330 ਸਾਲ

ਪੰਜਾਬ ਦੇ 10 ਜ਼ਿਲ੍ਹਿਆ ਵਿੱਚ ਬਿਰਧ ਘਰ ਖੋਲਣ ਦੀ ਤਜ਼ਵੀਜ਼

ਬਠਿੰਡਾ, ਫ਼ਤਹਿਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਪਟਿਆਲਾ, ਤਰਨ ਤਾਰਨ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ, ਐਸ.ਏ.ਐਸ. ਨਗਰ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਵਿਚ ਬਿਰਧ ਘਰ ਖੋਲ੍ਹਣ ਤਜ਼ਵੀਜ਼

ਮਰਨ ਤੋਂ ਬਾਅਦ ਵੀ ਦੇਖ ਸਕਣਗੀਆਂ ਤੁਹਾਡੀਆਂ ਅੱਖਾਂ

‘ਅੱਖਾਂ ਦਾਨ ਮਹਾਂਦਾਨ’ ਦੇ ਨਾਅਰੇ ਹੇਠ ਸਿਵਲ ਹਸਪਤਾਲ ਮਾਨਸਾ ਵਿਖੇ ਜਾਗਰੂਕਤਾ ਕੈਂਪ ਲਗਾਇਆ

ਪੰਜਾਬ ਫਿਲਮ ਅਤੇ ਮਨੋਰੰਜਨ ਸਿਟੀ ਸਥਾਪਤ ਕਰੇਗਾ: ਅਮਨ ਅਰੋੜਾ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਦੀ ਅਗਵਾਈ ਹੇਠ ਵਫ਼ਦ ਨੇ ਰਾਮੋਜੀ ਫਿਲਮ ਸਿਟੀ ਅਤੇ ਅੰਨਪੂਰਨਾ ਸਟੂਡੀਓਜ਼ ਦਾ ਕੀਤਾ ਦੌਰਾ