ਨਵੰਬਰ ਮਹੀਨਾ ਬਾਲੀਵੁੱਡ ਜਗਤ ਤੋਂ ਇੱਕ ਤੋਂ ਬਾਅਦ ਇੱਕ ਗੁੱਡ ਨਿਊਜ਼ ਲੈ ਕੇ ਆ ਰਿਹਾ ਹੈ। ਬੀਤੇ ਦਿਨੀਂ ਹੀ ਅਦਾਕਾਰਾ ਬਿਪਾਸ਼ਾ ਬਾਸੂ ਨੇ ਧੀ ਨੂੰ ਜਨਮ ਦਿੱਤਾ ਹੈ। ਜਿਸ ਤੋਂ ਬਾਅਦ ਸੋਸ਼ਲ ਮੀਡੀਆ ਤੇ ਬਿਪਾਸ਼ਾ ਬਾਸੂ ਅਤੇ ਕਰਨ ਸਿੰਘ ਗਰੋਵਰ ਨੂੰ ਵਧਾਈ ਦੇਣ ਵਾਲੇ ਮੈਸੇਜਾਂ ਦਾ ਤਾਂਤਾ ਲੱਗਿਆ ਹੋਇਆ ਹੈ। ਬਿਪਾਸ਼ਾ ਅਤੇ ਕਰਨ ਨੇ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੀ ਧੀ ਦੇ ਲਈ ਇੱਕ ਪਿਆਰੀ ਜਿਹੀ ਪੋਸਟ ਸ਼ੇਅਰ ਕੀਤੀ ਹੈ।
ਅਭਿਨੇਤਰੀ ਬਿਪਾਸ਼ਾ ਬਾਸੂ ਅਤੇ ਕਰਨ ਸਿੰਘ ਗਰੋਵਰ ਬਾਲੀਵੁੱਡ ਦੇ ਪਾਵਰ ਕਪਲਸ ਵਿੱਚੋਂ ਇੱਕ ਹਨ। ਦੋਵੇਂ ਆਪਣੇ ਪਹਿਲੇ ਬੱਚੇ ਨੂੰ ਲੈ ਕੇ ਕਾਫੀ ਖੁਸ਼ ਹਨ। ਇਸ ਦੇ ਨਾਲ ਹੀ ਮਾਤਾ-ਪਿਤਾ ਬਿਪਾਸ਼ਾ ਅਤੇ ਕਰਨ ਨੇ ਆਪਣੀ ਧੀ ਦਾ ਸਵਾਗਤ ਕਰਦੇ ਹੋਏ ਦਿਲ ਨੂੰ ਛੂਹ ਲੈਣ ਵਾਲੀ ਪੋਸਟ ਸ਼ੇਅਰ ਕੀਤੀ ਹੈ। ਜਿਸ 'ਚ ਉਨ੍ਹਾਂ ਨੇ ਆਪਣੀ ਬੇਟੀ ਦੇ ਨਾਂ ਦਾ ਵੀ ਖੁਲਾਸਾ ਕੀਤਾ ਹੈ।

ਸੋਨਮ ਕਪੂਰ ਨੇ ਲਿਖਿਆ, ‘ ਮੁਬਾਰਕ ਹੋ .. ਬਹੁਤ ਹੀ ਪਿਆਰਾ ਨਾਮ ਹੈ’। ਇਸ ਤੋਂ ਇਲਾਵਾ ਕਰਨ ਦੀ ਖਾਸ ਦੋਸਤ ਆਰਤੀ ਸਿੰਘ ਨੇ ਕਮੈਂਟ 'ਚ ਦਿਲ ਦਾ ਇਮੋਜੀ ਬਣਾਇਆ ਹੈ। ਦੂਜੇ ਪਾਸੇ ਦੀਆ ਮਿਰਜ਼ਾ ਨੇ ਲਿਖਿਆ, ''ਇਸ ਦੁਨੀਆ 'ਚ ਤੁਹਾਡਾ ਸੁਆਗਤ ਹੈ.. ਬਹੁਤ ਸਾਰਾ ਪਿਆਰ.. ਤੁਹਾਨੂੰ ਮਿਲਣ ਦਾ ਇੰਤਜ਼ਾਰ ਨਹੀਂ ਕਰ ਸਕਦੀ। ਤੁਹਾਨੂੰ ਦੱਸ ਦੇਈਏ ਕਿ ਕਰਨ ਅਤੇ ਬਿਪਾਸ਼ਾ ਦਾ ਵਿਆਹ ਸਾਲ 2016 ਵਿੱਚ ਹੋਇਆ ਸੀ। ਵਿਆਹ ਦੇ ਛੇ ਸਾਲ ਬਾਅਦ ਦੋਵੇਂ ਮਾਤਾ-ਪਿਤਾ ਬਣ ਗਏ ਹਨ।