Bolda Punjab
ਸਰੀ (ਕੈਨੇਡਾ), 19 ਜੂਨ, 2023: ਕੈਨੇਡਾ ਆਧਾਰਿਤ ਸਿੱਖਸ ਫਾਰ ਜਸਟਿਸ ਦੇ ਆਗੂ ਤੇ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦਾ ਦੋ ਅਣਪਛਾਤੇ ਵਿਅਕਤੀਆਂ ਨੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਉਹ ਇਸ ਗੁਰਦੁਆਰਾ ਸਾਹਿਬ ਦਾ ਪ੍ਰਧਾਨ ਸੀ।
ਕੌਮੀ ਜਾਂਚ ਏਜੰਸੀ (ਐਨ ਆਈ ਏ) ਨੇ ਪਿਛਲੇ ਸਾਲ ਨਿੱਝਰ ਦੇ ਸਿਰ ’ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਸੀ। ਪੰਜਾਬ ਵਿੱਚ ਇਕ ਪੁਜਾਰੀ ਕਤਲ ਕੇਸ ਵਿੱਚ ਲੋੜੀਂਦੇ ਨਿੱਝਰ ਦੇ ਸਿਰ NIA ਨੇ ਖਾਲਿਸਤਾਨੀ ਅੱਤਵਾਦੀ ਹਰਦੀਪ ਨਿੱਝਰ 'ਤੇ 10 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਸੀ ।
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਸ਼ੁੱਕਰਵਾਰ ਨੂੰ ਖਾਲਿਸਤਾਨ ਟਾਸਕ ਫੋਰਸ ਦੇ ਮੁਖੀ ਹਰਦੀਪ ਸਿੰਘ ਨਿੱਝਰ ਦੇ ਸਿਰ 'ਤੇ 10 ਲੱਖ ਰੁਪਏ ਦਾ ਇਨਾਮ ਘੋਸ਼ਿਤ ਕੀਤਾ।
ਨਾਲ ਸਬੰਧਤ ਇੱਕ ਕੇਸ ਨਾਲ ਪਿਛਲੇ ਸਾਲ ਜਨਵਰੀ ਵਿੱਚ ਪੰਜਾਬ ਦੇ ਜਲੰਧਰ ਵਿੱਚ ਇੱਕ ਹਿੰਦੂ ਪੁਜਾਰੀ ਦੀ ਹੱਤਿਆ ਨਾਲ ਸਬੰਧਤ ਇੱਕ ਕੇਸ ਦੇ ਸਬੰਧ ਵਿੱਚ ਖਾਲਿਸਤਾਨ ਟਾਸਕ ਫੋਰਸ ਦੇ ਮੁਖੀ ਉੱਪਰ ਇਹ ਇਨਾਮ ਘੋਸ਼ਤ ਕੀਤਾ ਗਿਆ। “ਨਿੱਝਰ, ਜਲੰਧਰ ਵਿਖੇ ਇੱਕ ਹਿੰਦੂ ਪੁਜਾਰੀ ਨੂੰ ਮਾਰਨ ਦੀ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦੁਆਰਾ ਨਿੱਝਰ ਦੀ ਅਗਵਾਈ ਵਿੱਚ ਰਚੀ ਗਈ ਸਾਜ਼ਿਸ਼ ਵਿੱਚ NIA ਨੂੰ ਲੋੜੀਂਦਾ ਸੀ।