ਚੰਡੀਗੜ੍ਹ : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਤੇ ਸੂਬਾ ਇੰਚਾਰਜ ਵਿਜੇ ਰੂਪਾਨੀ ਵਲੋਂ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ

news-details

ਬਿਊਰੋ ਚੀਫ਼

ਚੰਡੀਗੜ੍ਹ, 28 ਮਾਰਚ-ਚੰਡੀਗੜ੍ਹ ਵਿਚ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਅਤੇ ਚੰਡੀਗੜ੍ਹ ਦੇ ਸੂਬਾ ਇੰਚਾਰਜ ਵਿਜੇ ਰੂਪਾਨੀ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਕੀਤੀ।