ਤਾਜ਼ਾ ਖਬਰਾਂ
ਅਰਸ਼ ਡੱਲਾ ਗੈਂਗ ਦੇ ਚਾਰ ਗੁਰਗੇ ਸਾਂਝੇ ਆਪ੍ਰੇਸ਼ਨ ਦੌਰਾਨ ਕਾਬੂ ਵਿਆਹੁਤਾ ਔਰਤ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਮੁਕਾਇਆ ਮਿੱਟੀ ਦੀ ਢਿੱਗ ਹੇਠ ਆ ਕੇ ਕ੍ਰਿਕਟ ਖਿਡਾਰੀ ਦੀ ਮੌਤ, ਸਾਥੀ ਜ਼ਖ਼ਮੀ; ਦੋ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ ਬੱਸ ਤੇ ਟਿੱਪਰ ਦੀ ਜ਼ਬਰਦਸਤ ਟੱਕਰ 'ਚ ਬੱਸ ਚਾਲਕ ਅੱਧੀ ਦਰਜਨ ਸਵਾਰੀਆਂ ਜ਼ਖ਼ਮੀ ਘਰ ਦੇ ਬਾਹਰੋਂ ਗੱਡੀ ਚੋਰੀ, ਮਾਮਲਾ ਦਰਜ ਕੇਂਦਰੀ ਜੇਲ੍ਹ 'ਚੋਂ ਮੋਬਾਈਲ ਬਰਾਮਦ, ਮਾਮਲਾ ਦਰਜ ਸੁਖਦੇਵ ਸਿੰਘ ਲਹੁਕਾ ਨੇ ਦਿੱਤਾ ਅਕਾਲੀ ਦਲ ਤੋਂ ਅਸਤੀਫ਼ਾ 60 ਬੋਤਲਾਂ ਨਾਜਾਇਜ਼ ਸ਼ਰਾਬ ਤੇ ਮੋਟਰਸਾਈਕਲ ਰੇਹੜੀ ਸਮੇਤ ਦੋ ਕਾਬੂ ਘਰ ਅੰਦਰੋਂ ਦੋ ਕਿੱਲੋ ਤੋਂ ਵੱਧ ਹੈਰੋਇਨ ਬਰਾਮਦ, ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਤੰਗ ਆ ਕੇ ਪਤੀ ਨੇ ਕੀਤੀ ਖੁਦਕੁਸ਼ੀ, ਪਤਨੀ ਗ੍ਰਿਫਤਾਰ, ਕਥਿਤ ਪ੍ਰੇਮੀ ਦੀ ਭਾਲ ਜਾਰੀ

ਪਿੰਡ ਰਸੂਲਪੁਰ ਦੇ ਨੌਜਵਾਨ ਦੀ ਸਾਊਦੀ ਅਰਬ ’ਚ ਟਰੱਕ ਪਲਟਨ ਕਾਰਨ ਹੋਈ ਮੌਤ

news-details

ਬਿਊਰੋ ਚੀਫ਼

ਊਧਨਵਾਲ , 19 ਅਪ੍ਰੈਲ -ਨਜ਼ਦੀਕ ਪੈਂਦੇ ਪਿੰਡ ਰਸੂਲਪੁਰ ਦੇ ਨੌਜਵਾਨ ਦੀ ਸਊਦੀ ਅਰਬ ਵਿਚ ਟਰੱਕ ਪਲਟਣ ਕਾਰਨ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ। ਮ੍ਰਿਤਕ ਨੌਜਵਾਨ ਦੇ ਪਿਤਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੈਂ ਆਪਣੇ ਪੁੱਤਰ ਅਮਨਦੀਪ ਸਿੰਘ ਨੂੰ ਘਰ ਦੀ ਗ਼ਰੀਬੀ ਦੂਰ ਕਰਨ ਲਈ ਕਰੀਬ ਡੇਢ ਸਾਲ ਪਹਿਲਾਂ ਕਰਜ਼ਾ ਚੁੱਕ ਸਾਊਦੀ ਅਰਬ ਭੇਜਿਆ ਸੀ ਅਤੇ ਉੱਥੇ ਕੰਪਨੀ ਵਿਚ ਟਰਾਲਾ ਡਰਾਈਵਰ ਸੀ। ਉਹ ਟਰਾਲਾ ਵਿਚਲੇ ਸਮਾਨ ਨੂੰ ਖਾਲੀ ਕਰਕੇ ਕੇ ਜਦ ਵਾਪਸ ਆ ਰਿਹਾ ਸੀ ਤਾਂ ਅਚਾਨਕ ਟਰਾਲੇ ਦਾ ਸੰਤੁਲਨ ਵਿਗੜਨ ਕਾਰਨ ਪੁਲ ਤੋਂ ਟਰਾਲਾ ਪਲਟ ਗਿਆ ਜਿਸ ਵਿਚ ਮੇਰੇ ਪੁੱਤਰ ਅਮਨਦੀਪ ਸਿੰਘ ਨੂੰ ਕਾਫੀ ਸੱਟਾਂ ਲੱਗੀਆਂ। ਉਸ ਨੂੰ ਹਸਪਤਾਲ ਵਿਚ ਭੇਜਿਆ ਗਿਆ ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ।