ਤਾਜ਼ਾ ਖਬਰਾਂ
ਅਰਸ਼ ਡੱਲਾ ਗੈਂਗ ਦੇ ਚਾਰ ਗੁਰਗੇ ਸਾਂਝੇ ਆਪ੍ਰੇਸ਼ਨ ਦੌਰਾਨ ਕਾਬੂ ਵਿਆਹੁਤਾ ਔਰਤ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਮੁਕਾਇਆ ਮਿੱਟੀ ਦੀ ਢਿੱਗ ਹੇਠ ਆ ਕੇ ਕ੍ਰਿਕਟ ਖਿਡਾਰੀ ਦੀ ਮੌਤ, ਸਾਥੀ ਜ਼ਖ਼ਮੀ; ਦੋ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ ਬੱਸ ਤੇ ਟਿੱਪਰ ਦੀ ਜ਼ਬਰਦਸਤ ਟੱਕਰ 'ਚ ਬੱਸ ਚਾਲਕ ਅੱਧੀ ਦਰਜਨ ਸਵਾਰੀਆਂ ਜ਼ਖ਼ਮੀ ਘਰ ਦੇ ਬਾਹਰੋਂ ਗੱਡੀ ਚੋਰੀ, ਮਾਮਲਾ ਦਰਜ ਕੇਂਦਰੀ ਜੇਲ੍ਹ 'ਚੋਂ ਮੋਬਾਈਲ ਬਰਾਮਦ, ਮਾਮਲਾ ਦਰਜ ਸੁਖਦੇਵ ਸਿੰਘ ਲਹੁਕਾ ਨੇ ਦਿੱਤਾ ਅਕਾਲੀ ਦਲ ਤੋਂ ਅਸਤੀਫ਼ਾ 60 ਬੋਤਲਾਂ ਨਾਜਾਇਜ਼ ਸ਼ਰਾਬ ਤੇ ਮੋਟਰਸਾਈਕਲ ਰੇਹੜੀ ਸਮੇਤ ਦੋ ਕਾਬੂ ਘਰ ਅੰਦਰੋਂ ਦੋ ਕਿੱਲੋ ਤੋਂ ਵੱਧ ਹੈਰੋਇਨ ਬਰਾਮਦ, ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਤੰਗ ਆ ਕੇ ਪਤੀ ਨੇ ਕੀਤੀ ਖੁਦਕੁਸ਼ੀ, ਪਤਨੀ ਗ੍ਰਿਫਤਾਰ, ਕਥਿਤ ਪ੍ਰੇਮੀ ਦੀ ਭਾਲ ਜਾਰੀ

ਸੰਗਰੂਰ ਜੇਲ੍ਹ 'ਚ ਖ਼ੂਨੀ ਝੜਪ ਦੌਰਾਨ 2 ਕੈਦੀਆਂ ਦੀ ਮੌਤ

news-details

ਸੰਗਰੂਰ, 19 ਅਪ੍ਰੈਲ - ਜ਼ਿਲ੍ਹਾ ਜੇਲ੍ਹਸੰਗਰੂਰ ਵਿਚ ਕੈਦੀਆਂ ਦੀ ਜ਼ਬਰਦਸਤ ਖ਼ੂਨੀ ਝੜਪ ਹੋਣ ਦਾ ਸਮਾਚਾਰ ਮਿਲਿਆ ਹੈ ਅਤੇ ਇਸ ਝੜਪ ਦੌਰਾਨ 2 ਕੈਦੀਆਂ ਦੀ ਮੌਤ ਹੋ ਜਾਣ ਦੀ ਵੀ ਖ਼ਬਰ ਹੈ ।