ਤਾਜ਼ਾ ਖਬਰਾਂ
ਖੇਡਾਂ ਵਤਨ ਪੰਜਾਬ ਦੀਆਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ ਬਸਤੀ ਆਸਾ ਸਿੰਘ ਗਰਾਮ ਪੰਚਾਇਤ ਦੀ ਵਾਗਡੋਰ ਹੁਣ ਮਨਜੀਤ ਕੌਰ ਹੱਥ   ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਿਆ ਹਵਾਈ ਅੱਡੇ ਦਾ ਨਾਮ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਵਿਰਾਸਤ-ਏ-ਖਾਲਸਾ ਅਤੇ ਦਾਸਤਾਨ - ਏ - ਸ਼ਹਾਦਤ ਲਈ ਈ-ਬੁਕਿੰਗ ਸਹੂਲਤ ਦੀ ਸ਼ੁਰੂਆਤ ਹੱਜ ਮੰਜ਼ਿਲ ਮਾਲੇਰਕੋਟਲਾ 'ਚ ਮੱਕਾ ਮਦੀਨਾ ਵਿਖੇ ਜਾਣ ਵਾਲੇ ਉਮਰਾ ਹਾਜੀਆਂ ਲਈ ਵਿਸ਼ੇਸ਼ ਟ੍ਰੇਨਿੰਗ ਕੈਂਪ ਦਾ ਆਯੋਜਨ ਵਿਜੀਲੈਂਸ ਵੱਲੋਂ ਸੲਕਾਰੀ ਫੰਡਾਂ ਵਿੱਚ 65 ਲੱਖ ਰੁਪਏ ਦਾ ਘਪਲਾ , ਬੀ ਡੀ ਪੀ ਓ ਤੇ ਬਲਾਕ ਸੰਮਤੀ ਦਾ ਚੇਅਰਮੈਨ ਗ੍ਰਿਫਤਾਰ  ਰਾਹੁਲ ਭੰਡਾਰੀ ਨੇ ਸੂਚਨਾ ਤੇ ਲੋਕ ਸੰਪਰਕ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ  ਸ਼ਹਿਰ ਵਾਸੀਆਂ ਨੂੰ ਪਾਣੀ ਦੀ ਨਿਕਾਸੀ ਕਾਰਣ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ ;  ਡਿਪਟੀ ਕਮਿਸ਼ਨਰ ਬਲਦੀਪ ਕੌਰ   ਇੱਕ ਲੱਖ ਲੀਟਰ ਦੁੱਧ ਦੀ ਸਮਰੱਥਾ ਵਾਲੇ ਮਿਲਕ ਪਲਾਂਟ ਮੱਲਵਾਲ ਦਾ ਮੁੱਖ ਮੰਤਰੀ ਭਗਵੰਤ ਮਾਨ  28 ਸਤੰਬਰ ਨੂੰ ਕਰਨਗੇ ਉਦਘਾਟਨ ਸੱਤ ਸਰਕਾਰੀ ਕਾਲਜਾਂ ਨੂੰ ਖੇਡ ਢਾਂਚੇ ਦੀ ਉਸਾਰੀ ਲਈ 137 ਲੱਖ ਰੁਪਏ ਮਨਜੂਰ: ਮੀਤ ਹੇਅਰ

ਮੰਤਰੀ ਸ੍ਰੀ ਅਮਨ ਅਰੋੜਾ ਨੇ ਸੋਮਵਾਰ ਨੂੰ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਆਪਣੇ ਦਫ਼ਤਰ ਵਿੱਚ ਉੱਘੇ ਬਾਲੀਵੁੱਡ ਨਿਰਦੇਸ਼ਕ, ਨਿਰਮਾਤਾ ਅਤੇ ਲੇਖਕ ਇਮਤਿਆਜ਼ ਅਲੀ ਨਾਲ ਮੀਟਿੰਗ ਕੀਤੀ

news-details

  bolda punjab

ਚੰਡੀਗੜ੍ਹ

 ਮੰਤਰੀ ਸ੍ਰੀ ਅਮਨ ਅਰੋੜਾ ਨੇ ਸੋਮਵਾਰ ਨੂੰ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਆਪਣੇ ਦਫ਼ਤਰ ਵਿੱਚ ਉੱਘੇ ਬਾਲੀਵੁੱਡ ਨਿਰਦੇਸ਼ਕ, ਨਿਰਮਾਤਾ ਅਤੇ ਲੇਖਕ ਇਮਤਿਆਜ਼ ਅਲੀ ਨਾਲ ਮੀਟਿੰਗ ਕੀਤੀ। ਇਸ ਦੌਰਾਨ ਕੈਬਨਿਟ ਮੰਤਰੀ ਅਤੇ ਇਮਤਿਆਜ਼ ਅਲੀ ਨੇ ਸ਼ਾਨਾਂਮੱਤੇ ਵਿਰਸੇ ਤੇ ਅਮੀਰ ਸੱਭਿਆਚਾਰ ਨਾਲ ਲਬਰੇਜ਼ ਪੰਜਾਬ ਵਿੱਚ ਫਿਲਮ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਹੁਲਾਰਾ ਦੇਣ ਬਾਰੇ ਵਿਚਾਰ-ਵਟਾਂਦਰਾ ਕੀਤਾ।
---